ਵੱਡੇ-ਵੱਡੇ ਕਲਾਕਾਰ ਬਣੇ ਹੜ੍ਹ ਪੀੜਤਾਂ ਦੀ ਆਵਾਜ਼ | Punjab Flood Relief Appeal | Punjabi Celebrities Message

0
46

ਵੱਡੇ-ਵੱਡੇ ਕਲਾਕਾਰ ਬਣੇ ਹੜ੍ਹ ਪੀੜਤਾਂ ਦੀ ਆਵਾਜ਼ | Punjab Flood Relief Appeal | Punjabi Celebrities Message ਪੰਜਾਬ ਵਿੱਚ ਹੜ੍ਹ ਕਾਰਨ ਭਿਆਨਕ ਹਾਲਾਤ ਬਣੇ ਹੋਏ ਹਨ। ਕਈ ਜ਼ਿਲ੍ਹਿਆਂ ਦੇ ਪਿੰਡ ਤੇ ਸ਼ਹਿਰ ਪਾਣੀ ਵਿੱਚ ਡੁੱਬੇ ਹੋਏ ਹਨ ਅਤੇ ਲੋਕ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪੰਜਾਬੀ ਇੰਡਸਟਰੀ ਦੇ ਵੱਡੇ ਕਲਾਕਾਰ ਜਿਵੇਂ ਕਿ Karan Aujla, Sonu Sood, Mika Singh, Sunida Sharma ਅਤੇ Ranjit Bawa ਅੱਗੇ ਆਏ ਹਨ। ਇਹ ਸਾਰੇ ਕਲਾਕਾਰ ਹੜ੍ਹ ਪੀੜਤ ਪਰਿਵਾਰਾਂ ਲਈ ਮਦਦ ਦੀ ਅਪੀਲ (SOS ਸੰਦੇਸ਼) ਕਰ ਰਹੇ ਹਨ ਅਤੇ ਲੋਕਾਂ ਨੂੰ ਇੱਕਜੁੱਟ ਹੋ ਕੇ ਭਰਾ-ਭੈਣਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰ ਰਹੇ ਹਨ।

LEAVE A REPLY

Please enter your comment!
Please enter your name here